ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ

ਚੰਡੀਗੜ੍ਹ, 24 ਫ਼ਰਵਰੀ:

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।

Leave a Comment

Your email address will not be published. Required fields are marked *

Scroll to Top