Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 2:46 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਚੰਡੀਗੜ੍ਹ, 10 ਸਤੰਬਰ – ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Scroll to Top