ਫਰੀਦਕੋਟ ‘ਚ ਮਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਮੁਲਜ਼ਮ ਨੇ ਨਲਕੇ ਦੀ ਹੱਥੀ ਨਾਲ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਫਰੀਦਕੋਟ ‘ਚ ਮਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਮੁਲਜ਼ਮ ਨੇ ਨਲਕੇ ਦੀ ਹੱਥੀ ਨਾਲ ਦਿੱਤਾ ਸੀ ਵਾਰਦਾਤ ਨੂੰ ਅੰਜਾਮ
ਫ਼ਰੀਦਕੋਟ : ਭੋਲੂਵਾਲਾ ਰੋਡ ’ਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਨੌਜਵਾਨ ਵੱਲੋਂ ਆਪਣੀ ਮਾਂ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਜਾਂਚ ’ਚ ਸਾਹਮਣੇ ਆਇਆ ਕਿ ਕਾਬੂ ਕੀਤਾ ਨੌਜਵਾਨ ਨਾਬਾਲਗ ਹੈ ਜਿਸ ਤੋਂ ਬਾਅਦ ਉਸ ਨੂੰ ਜੁਬੇਨਾਈਲ ਹਿਰਾਸਤ ਵਿਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਇਕ ਪਰਵਾਸੀ ਪਰਿਵਾਰ ਦੇ ਨੌਜਵਾਨ ਨੇ ਹੈਂਡ ਪੰਪ ਦੇ ਹੈਂਡਲ ਨਾਲ ਕੁੱਟ-ਕੁੱਟ ਕੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ ਸੀ।

Leave a Comment

Your email address will not be published. Required fields are marked *

Scroll to Top