ਫ਼ਾਜਿ਼ਲਕਾ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਨੇ ਸੁਣਾਈ ਕਤਲ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ

ਫ਼ਾਜਿ਼ਲਕਾ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਨੇ ਸੁਣਾਈ ਕਤਲ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ
ਫਾਜਿ਼ਲਕਾ: ਫ਼ਾਜਿ਼ਲਕਾ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਵੈਰ ਕੋ ਵਿਚ ਐਫਆਈਆਰ ਨੰਬਰ 15 ਮਿਤੀ 4 ਫਰਵਰੀ 2019 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਦੋਸ਼ੀ ਹਰਜਿੰਦਰ ਸਿੰਘ ਅਤੇ ਹਰਮੀਤ ਸਿੰਘ ਵਾਸੀ ਪਿੰਡ ਕਾਠਗੜ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ ਨੇ ਪਿੰਡ ਦੇ ਇਕ ਜਗਦੀਸ਼ ਸਿੰਘ ਨਾਂਅ ਦੇ ਮੁੰਡੇ ਨੂੰ ਮਾਰ ਦਿੱਤਾ ਸੀ। ਸਬੂਤਾਂ ਦੇ ਅਧਾਰ ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ `ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।ਫਾਜਿ਼ਲਕਾ: ਫ਼ਾਜ਼ਿਲਕਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਵੈਰ ਕੋ ਵਿਚ ਐਫਆਈਆਰ ਨੰਬਰ 15 ਮਿਤੀ 4 ਫਰਵਰੀ 2019 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਦੋਸ਼ੀ ਹਰਜਿੰਦਰ ਸਿੰਘ ਅਤੇ ਹਰਮੀਤ ਸਿੰਘ ਵਾਸੀ ਪਿੰਡ ਕਾਠਗੜ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ ਨੇ ਪਿੰਡ ਦੇ ਇਕ ਜਗਦੀਸ਼ ਸਿੰਘ ਨਾਂਅ ਦੇ ਮੁੰਡੇ ਨੂੰ ਮਾਰ ਦਿੱਤਾ ਸੀ। ਸਬੂਤਾਂ ਦੇ ਅਧਾਰ ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨਾ ਅਦਾ ਨਾ ਕਰਨ `ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।

Leave a Comment

Your email address will not be published. Required fields are marked *

Scroll to Top