ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਭਾਰਤ ਆਉਣ ਦਾ ਸੱਦਾ
ਨਵੀਂ ਦਿੱਲੀ, 6 ਜੁਲਾਈ : ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਆਉਣ ਦਾ ਸੱਦਾ ਦਿੱਤਾ ਹੈ ਤੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੇ ਵਧਾਈ ਵੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਵਲੋਂ ਸਾਂਝੀ ਕੀਤੀ ਗਈ ਹੈ।