ਬਰਨਾਲਾ `ਚ ਕਾਂਗਰਸ ਉਮੀਦਵਾਰ ਦੀ ਵੱਡੀ ਜਿੱਤ

ਬਰਨਾਲਾ `ਚ ਕਾਂਗਰਸ ਉਮੀਦਵਾਰ ਦੀ ਵੱਡੀ ਜਿੱਤ
ਬਰਨਾਲਾ : ਬਰਨਾਲਾ ਤੋਂ `ਕਾਂਗਰਸ` ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ। ਕਾਲਾ ਢਿੱਲੋਂ ਨੇ 2175 ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।

Leave a Comment

Your email address will not be published. Required fields are marked *

Scroll to Top