ਬਰੈਂਪਟਨ ਸਿਟੀ ਕੌਂਸਲ ਵੱਲੋਂ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰਦਰਸ਼ਨ ’ਤੇ ਪਾਬੰਦੀ ਦਾ ਮਤਾ ਪ੍ਰਵਾਨ

ਬਰੈਂਪਟਨ ਸਿਟੀ ਕੌਂਸਲ ਵੱਲੋਂ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰਦਰਸ਼ਨ ’ਤੇ ਪਾਬੰਦੀ ਦਾ ਮਤਾ ਪ੍ਰਵਾਨ
ਬਰੈਂਪਟਨ : ਬਰੈਂਪਟਨ ਸਿਟੀ ਕੌਂਸਲ ਨੇ ਸਰਬਸੰਮਤੀ ਨਾਲ ਮਤਾ ਪ੍ਰਵਾਨ ਕਰ ਕੇ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ ।
ਇਹ ਮਤਾ ਮੇਅਰ ਪੈਟਰਿਕ ਬਰਾਊਨ ਨੇ ਪੇਸ਼ ਕੀਤਾ ਸੀ ਜੋ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ । ਹੁਣ ਨਵੇਂ ਬਣੇ ਕਾਨੂੰਨ ਮੁਤਾਬਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨੇ ਲਗਾਏ ਜਾਣਗੇ ।

Leave a Comment

Your email address will not be published. Required fields are marked *

Scroll to Top