ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਨੇ ਅਦਾਕਾਰੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ । ਵਿਕਰਾਂਤ ਮੈਸੀ ਨੇ ਦੇਰ ਰਾਤ ਅਚਾਨਕ ਐਕਟਿੰਗ ਛੱਡਣ ਦਾ ਫੈਸਲਾ ਕਰ ਲਿਆ ਹੈ । ਅਦਾਕਾਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ । ਜਿਵੇਂ ਹੀ ਇਹ ਖਬਰ ਸਾਹਮਣੇ ਆਈ ਤਾਂ ਵਿਕਰਾਂਤ ਦੇ ਪ੍ਰਸ਼ੰਸਕ ਹੈਰਾਨ ਅਤੇ ਨਿਰਾਸ਼ ਹਨ ।

Leave a Comment

Your email address will not be published. Required fields are marked *

Scroll to Top