ਬੀ ਸ੍ਰੀਨਿਵਾਸਨ ਐਨ ਐਸ ਜੀ ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ

ਬੀ ਸ੍ਰੀਨਿਵਾਸਨ ਐਨ ਐਸ ਜੀ ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਬੀ ਸ੍ਰੀਨਿਵਾਸਨ ਨੂੰ ਨੈਸ਼ਨਲ ਸਕਿਓਰਿਟੀ ਗਾਰਡ (ਐਨ ਐਸ ਜੀ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।

Leave a Comment

Your email address will not be published. Required fields are marked *

Scroll to Top