ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ

ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ
ਸਤਨਾ(ਮੱਧ ਪ੍ਰਦੇਸ਼), 21 ਅਪਰੈਲ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਜੇਕਰ ‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਦੇਸ਼ ਵਿਚ ਜਮਹੂਰੀਅਤ ਦਾ ਭੋਗ ਪੈ ਜਾਵੇਗਾ। ਮੱਧ ਪ੍ਰਦੇਸ਼ ਦੇ ਸਤਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਹ ਡਾ. ਬਾਬਾਸਾਹਿਬ ਅੰਬੇਡਕਰ ਵੱਲੋਂ ਬਣਾਇਆ ਸੰਵਿਧਾਨ ਖ਼ਤਮ ਕਰ ਦੇਣਗੇ।

Leave a Comment

Your email address will not be published. Required fields are marked *

Scroll to Top