ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ `ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ : ਕਿਸਾਨ ਨੇਤਾ ਪੰਧੇਰ

ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ `ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ : ਕਿਸਾਨ ਨੇਤਾ ਪੰਧੇਰ
ਪਟਿਆਲਾ : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ `ਤੇ ਦਿੱਤੇ ਬਿਆਨ `ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ `ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।

Leave a Comment

Your email address will not be published. Required fields are marked *

Scroll to Top