Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 12:33 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵਿਆਹੇ, ਮਸੂਰੀ ‘ਚ ਸਿਤਾਰਿਆਂ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ

ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵਿਆਹੇ, ਮਸੂਰੀ ‘ਚ ਸਿਤਾਰਿਆਂ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ

ਮਸੂਰੀ, 16 ਮਾਰਚ : ਭਾਰਤੀ ਕ੍ਰਿਕਟ ਟੀਮ ਦੇ ਪ੍ਰਸਿੱਧ ਸਪਿੰਨਰ ਕੁਲਦੀਪ ਯਾਦਵ ਨੇ ਆਪਣੀ ਮੰਗੇਤਰ ਵੰਸ਼ਿਕਾ ਸਿੰਘ ਨਾਲ ਉੱਤਰਾਖੰਡ ਦੇ ਖੂਬਸੂਰਤ ਪਹਾੜੀ ਸ਼ਹਿਰ ਮਸੂਰੀ ਵਿਚ ਵਿਆਹ ਕਰਵਾ ਲਿਆ ਹੈ, ਜਿਸਨੂੰ ਲੈ ਕੇ ਉਨਾ ਦੇ ਪ੍ਰਸੰਸਕਾਂ ਵਿਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਨਵੇ ਜੋੜੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਿਆ ਪਿਆ ਹੈ।
ਮਸੂਰੀ ਬਣਿਆ ਕ੍ਰਿਕਟ ਸਿਤਾਰਿਆਂ ਦਾ ਮਿਲਾਪ ਸਥਾਨ
ਜਿਕਰਯੋਗ ਹੈ ਕਿ ਉੱਤਰਾਖੰਡ ਦਾ ਪ੍ਰਸਿੱਧ ਪਹਾੜੀ ਸੈਰ-ਸਪਾਟਾ ਸ਼ਹਿਰ ਮਸੂਰੀ ਇਸ ਸਮੇਂ ਕ੍ਰਿਕਟ ਸਿਤਾਰਿਆਂ ਦੀ ਹਾਜ਼ਰੀ ਕਾਰਨ ਖਾਸ ਚਰਚਾ ਵਿੱਚ ਰਿਹਾ। ਕੁਲਦੀਪ ਯਾਦਵ ਦੇ ਵਿਆਹ ਸਮਾਰੋਹ ਵਿੱਚ ਕਈ ਮਸ਼ਹੂਰ ਕ੍ਰਿਕਟਰਾਂ ਨੇ ਸ਼ਮੂਲੀਅਤ ਕਰਕੇ ਇਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।
ਵਿਆਹ ਸਮਾਰੋਹ ਵਿੱਚ ਕ੍ਰਿਕਟ ਜਗਤ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

Scroll to Top