ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ

ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ
ਚੰਡੀਗੜ੍ਹ, 2 ਮਾਰਚ
ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।

Leave a Comment

Your email address will not be published. Required fields are marked *

Scroll to Top