Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਤੱਟ ਰਖਸ਼ਕਾਂ ਨੇ ਭਾਰੀ ਮਾਤਰਾ ਵਿਚ ਕਰੋੜਾਂ ਰੁਪਏ ਦੇ ਨਸੀਲੇ ਪਦਾਰਥ ਕੀਤੇ ਕਾਬੂ

ਭਾਰਤੀ ਤੱਟ ਰਖਸ਼ਕਾਂ ਨੇ ਭਾਰੀ ਮਾਤਰਾ ਵਿਚ ਕਰੋੜਾਂ ਰੁਪਏ ਦੇ ਨਸੀਲੇ ਪਦਾਰਥ ਕੀਤੇ ਕਾਬੂ

ਗੁਜਰਾਤ , 30 ਸਤੰਬਰ 2026 :  ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਨੇ ਅੱਜ ਇਕ ਸਰਚ ਅਭਿਆਨ ਦੇ ਦੌਰਾਨ ਕਰੋੜਾਂ ਦੇ ਨਸੀਲੇ ਪਦਾਰਥਾਂ ਸਣੇ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕਰਨ ਵਿਚ ਭਾਰੀ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਉੱਚ ਅਧਿਕਾਰੀਆਂ ਦੇ ਵਲੋ ਇੱਕ ਈਰਾਨੀ ਕਿਸ਼ਤੀ ‘ਚ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਪੰਜ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪੰਜ ਮੁਲਜ਼ਮ ਸਮੁੰਦਰ ਰਾਹੀਂ ਮੁੰਬਈ 526 ਕਿਲੋਗ੍ਰਾਮ ਮੇਥਾਮਫੇਟਾਮਾਈਨ ਅਤੇ ਹੈਰੋਇਨ ਪਹੁੰਚਾ ਰਹੇ ਸਨ।

ਏਟੀਐਸ ਦੀ ਟੀਮ ਦੇਵਲੋ ਕਿਸ਼ਤੀ, ਚਾਲਕ ਦਲ ਅਤੇ ਨਸ਼ੀਲੇ ਪਦਾਰਥਾਂ ਨੂੰ ਸੁਰੱਖਿਆ ਘੇਰੇ ਹੇਠ ਮੁੰਬਈ ਲਿਆਂਦਾ ਗਿਆ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਅਧਿਕਾਰੀਆਂ ਦੇ ਅਨੁਸਾਰ, ਇਹ ਕਾਰਵਾਈ ਸਮੁੰਦਰ ਰਾਹੀਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਮਦਦ ਕਰੇਗੀ।

Scroll to Top