ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫ਼ੋਨ ਰਾਹੀਂ ਇਹ ਧਮਕੀ ਮਿਲੀ ਹੈ । ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ । ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top