Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈ. ਏ. ਐਸ. ਪੂਜਾ ਸਿੰਘਲ ਆਵੇਗੀ 28 ਮਹੀਨਿਆਂ ਬਾਅਦ ਜੇਲ ਵਿਚੋਂ ਬਾਹਰ

ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈ. ਏ. ਐਸ. ਪੂਜਾ ਸਿੰਘਲ ਆਵੇਗੀ 28 ਮਹੀਨਿਆਂ ਬਾਅਦ ਜੇਲ ਵਿਚੋਂ ਬਾਹਰ

ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈ. ਏ. ਐਸ. ਪੂਜਾ ਸਿੰਘਲ ਆਵੇਗੀ 28 ਮਹੀਨਿਆਂ ਬਾਅਦ ਜੇਲ ਵਿਚੋਂ ਬਾਹਰ
ਰਾਂਚੀ : ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈ. ਏ. ਐਸ. ਪੂਜਾ ਸਿੰਘਲ ਨੂੰ ਵੱਡੀ ਰਾਹਤ ਮਿਲੀ ਹੈ । ਈ. ਡੀ. ਕੋਰਟ ਨੇ ਉਸ ਨੂੰ ਜ਼ਮਾਨਤ ਦੀ ਸਹੂਲਤ ਦਿੱਤੀ ਹੈ । ਪੂਜਾ ਸਿੰਘਲ 28 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਵੇਗੀ। ਪੂਜਾ ਸਿੰਘਲ ਨੂੰ 11 ਮਈ 2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਕੋਰਟ ਨੇ 2-2 ਲੱਖ ਰੁਪਏ ਦੇ ਨਿੱਜੀ ਮੁਚਲਕੇ `ਤੇ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ । ਇਸ ਤੋਂ ਇਲਾਵਾ ਉਸ ਨੂੰ ਆਪਣਾ ਪਾਸਪੋਰਟ ਕੋਰਟ `ਚ ਜਮ੍ਹਾ ਕਰਵਾਉਣਾ ਹੋਵੇਗਾ । ਜ਼ਿਕਰਯੋਗ ਹੈ ਕਿ ਪੂਜਾ ਸਿੰਘਲ 28 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ । ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 11 ਮਈ 2022 ਨੂੰ ਪੁੱਛਗਿੱਛ ਤੋਂ ਬਾਅਦ ਆਈ. ਏ. ਐਸ. ਅਧਿਕਾਰੀ ਪੂਜਾ ਸਿੰਘਲ ਨੂੰ ਗ੍ਰਿਫ਼ਤਾਰ ਕੀਤਾ ਸੀ ।

Scroll to Top