Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿੰਗਾਈ : ਪੈਟਰੋਲ, ਡੀਜਲ ਦੀਆਂ ਕੀਮਤਾਂ ਵਿਚ ਮੁੜ ਹੋਇਆ ਵਾਧਾ, ਲੋਕਾਂ ਅੰਦਰ

ਮਹਿੰਗਾਈ : ਪੈਟਰੋਲ, ਡੀਜਲ ਦੀਆਂ ਕੀਮਤਾਂ ਵਿਚ ਮੁੜ ਹੋਇਆ ਵਾਧਾ, ਲੋਕਾਂ ਅੰਦਰ

ਚੰਡੀਗੜ, 25 ਮਈ : ਪਿਛਲੇ ਕਈ ਦਿਨਾਂ ਤੋ ਪੈਟਰੋਲ, ਡੀਜਲ ਦੀਆਂਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪਹਿਲਾਂ ਹੀ ਜਨਤਾ ਪਰੇਸ਼ਾਨ ਹੈ। ਹੁਣ ਇਕ ਵਾਰ ਫਿਰ ਤੋ ਇਨਾ ਦੀਆਂਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਦੀ ਚਿੰਤਾ ਹੋਰ ਵਧ ਗਈ ਹੈ। ਸੋਮਵਾਰ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ।

ਜਿਕਰਯੋਗ ਹੈ ਕਿ ਪਿਛਲੇ 10 ਦਿਨਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦੇ ਘਰੇਲੂ ਬਜਟ ’ਤੇ ਸਿੱਧਾ ਅਸਰ ਪੈ ਰਿਹਾ ਹੈ ਅਤੇ ਮਹਿੰਗਾਈ ਨੂੰ ਲੈ ਕੇ ਰੋਸ ਵੀ ਵਧ ਰਿਹਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 102.12 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜਦਕਿ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 87 ਤੋਂ 91 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਸੀ।

Scroll to Top