ਮਾਮਲਾ ਸਿੱਧੂ ਮੂਸੇਵਾਲਾ ਦੇ ਨਵਜੰਮੇ ਭਰਾ ਦਾ : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਨੁੰ ਜਾਰੀ ਕੀਤਾ ਨੋਟਿਸ

ਮਾਮਲਾ ਸਿੱਧੂ ਮੂਸੇਵਾਲਾ ਦੇ ਨਵਜੰਮੇ ਭਰਾ ਦਾ : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਨੁੰ ਜਾਰੀ ਕੀਤਾ ਨੋਟਿਸ
ਮਾਨਸਾ, 21 ਮਾਰਚ
ਮਰਹੂਮ ਪੰਜਾਬੀ ਗਾਇਕ ਸਿੱਧੂ ਦੇ ਨਵਜੰਮੇ ਭਰਾ ਬਾਰੇ ਉਸ ਦੇ ਮਾਪਿਆਂ ਪਾਸੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਗ਼ੈਰ ਇਹ ਜਾਣਕਾਰੀ ਕਿਉਂ ਮੰਗੀ। ਜ਼

Leave a Comment

Your email address will not be published. Required fields are marked *

Scroll to Top