Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 9:25 am

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ : ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਦਾ

ਮਾਮਲਾ : ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਦਾ

ਮਾਮਲਾ : ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਦਾ
– ਗੈਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੁੰ ਅਦਾਲਤ ਵਿੱਚ ਕੀਤਾ ਪੇਸ਼
ਬਠ‌ਿੰਡਾ, 9 ਨਵੰਬਰ : 28 ਅਕਤੂਬਰ ਨੂੰ ਬਠਿੰਡਾ ਦੇ ਮਾਲ ਰੋਡ ਉੱਤੇ ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਫਰੀਦਕੋਟ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੰਜ ਦਿਨਾ ਦਾ ਰਿਮਾਂਡ ਦਿੱਤਾ ਹੈ। ਪੁਲਿਸ ਨੇ ਅਦਾਲਤ ਵਿੱਚ ਤਰਕ ਰੱਖਿਆ ਹੈ ਕਿ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਵੱਲੋਂ ਪੈਸਿਆਂ ਦੇ ਲੇਣ ਦੇਣ ਵਿੱਚ ਸ਼ਮੂਲੀਅਤ ਹੈ।ਸ ਮੁਕਾਬਲੇ ਵਿੱਚ ਮੁਲਜ਼ਮ ਲਵਪ੍ਰੀਤ ਲਵੀ ਤੋਂ ਇਲਾਵਾ ਦੋ ਹੋਰ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਬਠਿੰਡਾ ਵਿੱਚ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜਿੰਦਰ ਸਿੰਘ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ ਅਤੇ ਗੋਲੀ ਲੱਗਣ ਕਰਕੇ ਵਪਾਰੀ ਆਗੂ ਦੀ ਮੌਤ ਹੋ ਗਈ ਸੀ। 

Scroll to Top