ਮੁਹਾਲੀ ਪੁਲਿਸ ਨੇ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕਰ ਕੀਤਾ ਆਈਟੀ ਐਕਟ ਤਹਿਤ ਕੇਸ ਦਰਜ
ਮੁਹਾਲੀ : ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਪੁਲਿਸ ਨੇ ਗ੍ਰਿਫਤਾਰ ਕਰਕੇ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ।