ਮੁੱਖ ਮੰਤਰੀ ਮਾਨ ਨੇ ਜੇਤੂ ਤਿੰਨੋ ਸੰਸਦ ਮੈਬਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਮਾਨ ਨੇ ਜੇਤੂ ਤਿੰਨੋ ਸੰਸਦ ਮੈਬਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 6 ਜੂਨ
ਆਪ’ ਦੇ ਗੜ੍ਹ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਹੁਣ ਲੋਕ ਸਭਾ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ (ਸੰਸਦ ਮੈਂਬਰਾਂ) ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।

Leave a Comment

Your email address will not be published. Required fields are marked *

Scroll to Top