Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 12:33 am

+91 90915 01313 , +91 90916 01313

punjabbanni@gmail.com
punjabbani@yahoo.com

ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਧਮਕੀ, ਵਿਦਿਆਰਥੀ ਤੁਰੰਤ ਕਰਵਾਏ ਬਾਹਰ

ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਧਮਕੀ, ਵਿਦਿਆਰਥੀ ਤੁਰੰਤ ਕਰਵਾਏ ਬਾਹਰ

ਮੋਗਾ, 16 ਮਾਰਚ : ਪੰਜਾਬ ਦੇ ਮੋਗਾ ਵਿੱਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਥਾਂ ਪੈਰਾ ਦੀ ਪੈ ਗਈ, ਜਿਸ ਕਾਰਨ ਸੁਰਖਿਆ ਪ੍ਰਬੰਧ ਮਜਬੂਤ ਕਰਦਿਆਂ ਚੈਕਿੰਗ ਮੁਹਿੰਗ ਚਲਾਈ ਗਈ ਅਤੇਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਸਕੂਲਾਂ ਤੋਂ ਬਾਹਰ ਕੱਢ ਦਿੱਤਾ।

ਇਹ ਧਮਕੀ ਭਰੀਆਂ ਈਮੇਲਜ਼ ਸਰਕਾਰੀ ਸਕੂਲ ਗੋਧੇਵਾਲਾ, ਸਰਕਾਰੀ ਸਕੂਲ ਉਗੋਕੇ ਅਤੇ ਸਰਕਾਰੀ ਸਕੂਲ ਝੰਡੀਆਣਾ ਨੂੰ ਭੇਜੀਆਂ ਗਈਆਂ ਸਨ। ਸਕੂਲਾਂ ਦੀ ਰੋਜ਼ਾਨਾ ਡਿਜੀਟਲ ਜਾਂਚ ਦੌਰਾਨ ਜਦੋਂ ਇਹ ਈਮੇਲਜ਼ ਸਾਹਮਣੇ ਆਈਆਂ ਤਾਂ ਅਧਿਕਾਰੀਆਂ ਨੇ ਤੁਰੰਤ ਪੁਲਿਸ ਅਤੇ ਸਿੱਖਿਆ ਵਿਭਾਗ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ। ਇਸਦੀਸੂਚਨਾ ਮਿਲਦੇ ਹੀ ਬੰਬ ਨਕਾਰਾ ਦਸਤੇ ਅਤੇ ਡੌਗ ਸਕੁਐਡ ਸਮੇਤ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ। ਅਧਿਕਾਰੀਆਂ ਨੇ ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਰੀਕੀ ਨਾਲ ਤਲਾਸ਼ੀ ਲਈ।

Scroll to Top