ਮੋਦੀ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪੁੱਜੇ

ਮੋਦੀ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪੁੱਜੇ
ਦਿਲੀ, 14 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਲਮੀ ਚੁਣੌਤੀਆਂ ਦੇ ਹੱਲ ਅਤੇ ਸੁਨਹਿਰੇ ਭਵਿੱਖ ਲਈ ਅੰਤਰਰਾਸ਼ਟਰੀ ਸਹਿਯੋਗ ਵਧਾਉਣ ਲਈ ਅੱਜ ਜੀ-7 ਸਿਖ਼ਰ ਸੰਮੇਲਨ ਦੌਰਾਨ ਵਿਸ਼ਵ ਨੇਤਾਵਾਂ ਨਾਲ ਸਾਰਥਕ ਗੱਲਬਾਤ ਕਰਨ ਲਈ ਬਹੁਤ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਅਪੂਲੀਆ ਪਹੁੰਚਣ ਤੋਂ ਬਾਅਦ ਇਹ ਟਿੱਪਣੀ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬ੍ਰਿੰਦਿਸੀ ਹਵਾਈ ਅੱਡੇ ਤੋਂ ਵੀਡੀਓ ਸੰਦੇਸ਼ ਵਿੱਚ ਕਿਹਾ, ‘ਉਹ (ਮੋਦੀ) ਅੱਜ ਬਹੁਤ ਰੁੱਝੇ ਰਹਿਣਗੇ। ਅਸ

Leave a Comment

Your email address will not be published. Required fields are marked *

Scroll to Top