ਮੌਸਮ ਵਿਭਾਗ ਕੀਤਾ ਪੰਜਾਬ ਦੇ ਕਈ ਜਿਲ੍ਹਿਆਂ `ਚ ਮੀਂਹ ਨੂੰ ਲੈ ਕੇ ਕੀਤਾ ਓਰੇਂਜ ਅਲਰਟ

ਮੌਸਮ ਵਿਭਾਗ ਕੀਤਾ ਪੰਜਾਬ ਦੇ ਕਈ ਜਿਲ੍ਹਿਆਂ `ਚ ਮੀਂਹ ਨੂੰ ਲੈ ਕੇ ਕੀਤਾ ਓਰੇਂਜ ਅਲਰਟ
ਚੰਡੀਗੜ੍ਹ, 2 ਜੁਲਾਈ : ਪੰਜਾਬ ਦੇ ਵੱਖ-ਵੱਖ ਜਿਿਿਲ੍ਹਆਂ ਵਿਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਜਾਰੀ ਕੀਤੇ ਅਲਰਟ ਵਿਚ ਪਠਾਨਕੋਟ, ਹੁਸਿ਼ਆਰਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ. ਏ. ਐਸ. ਨਗਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਗੁਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top