Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਯੂਪੀ ‘ਚ ਤੂਫ਼ਾਨ ਦਾ ਕਹਿਰ : 70 ਦੇ ਕਰੀਬ ਲੋਕਾਂ ਦੀਆਂ ਗਈਆਂ ਜਾਨਾਂ, ਭਾਰੀ ਤਬਾਹੀ

ਯੂਪੀ ‘ਚ ਤੂਫ਼ਾਨ ਦਾ ਕਹਿਰ : 70 ਦੇ ਕਰੀਬ ਲੋਕਾਂ ਦੀਆਂ ਗਈਆਂ ਜਾਨਾਂ, ਭਾਰੀ ਤਬਾਹੀ

ਲਖਨਊ, 14 ਮਈ 2026 : ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨੀ ਆਏ ਭਾਰੀ ਤੂਫਾਨ ਕਾਰਨ ਭਾਰੀ ਤਬਾਹੀ ਦਾ ਮੰਜਰ ਦੇਖਣ ਨੂੰ ਮਿਲਿਆ ਹੈ, ਜਿਥੇ 70 ਦੇ ਕਰੀਬ ਲੋਕਾਂ ਦੀਆਂ ਜਾਨਾਂ ਗਈਆਂ ਹਨ। ਕਈ ਜ਼ਿਲ੍ਹਿਆਂ ਵਿੱਚ ਮੌਸਮ ਨੇ ਅਚਾਨਕ ਖ਼ਤਰਨਾਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਕਈ ਲੋਕ ਜ਼ਖਮੀ ਵੀ ਹੋਏ।

ਜਾਣਕਾਰੀ ਦੇ ਅਨੁਸਾਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪ੍ਰਯਾਗਰਾਜ, ਪ੍ਰਤਾਪਗੜ੍ਹ, ਭਦੋਹੀ, ਫਤਿਹਪੁਰ, ਉਨਾਓ, ਕਾਨਪੁਰ ਦੇਹਾਤ, ਚੰਦੌਲੀ, ਸੋਨਭਦਰ, ਬਰੇਲੀ, ਮਿਰਜ਼ਾਪੁਰ ਅਤੇ ਬਦਾਯੂੰ ਸ਼ਾਮਲ ਹਨ। ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਦਰੱਖ਼ਤ ਡਿੱਗ ਗਏ, ਕੱਚੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਅਤੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ।

ਸਰਕਾਰੀ ਅੰਕੜਿਆਂ ਅਨੁਸਾਰ ਪ੍ਰਯਾਗਰਾਜ ਵਿੱਚ 17 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸੇ ਤਰ੍ਹਾਂ ਭਦੋਹੀ ਵਿੱਚ 16, ਮਿਰਜ਼ਾਪੁਰ ਵਿੱਚ 14, ਫਤਿਹਪੁਰ ਵਿੱਚ 9, ਬਦਾਯੂੰ ਵਿੱਚ 5, ਉਨਾਓ ਅਤੇ ਬਰੇਲੀ ਵਿੱਚ 4-4, ਕਾਨਪੁਰ ਦੇਹਾਤ ਵਿੱਚ 3, ਚੰਦੌਲੀ ਵਿੱਚ 2 ਅਤੇ ਸੋਨਭਦਰ ਵਿੱਚ ਇੱਕ ਵਿਅਕਤੀ ਦੀ ਜਾਨ ਗਈ ਹੈ ਤੇ ਹੋਰ ਥਾਵਾਂ ਤੇ ਵੀ ਨੁਕਸਾਨ ਹੋਣ ਦੀ ਖਬਰ ਹੈ।

Scroll to Top