Breaking

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ
Sunday, 26 Jul 2026 | 1:59 am

+91 90915 01313 , +91 90916 01313

punjabbanni@gmail.com
punjabbani@yahoo.com

ਰਵਨੀਤ ਬਿੱਟੂ ਨੇ ਕੇਂਦਰੀ ਰੇਲ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਕੀਤਾ ਮੰਜੂਰ

ਰਵਨੀਤ ਬਿੱਟੂ ਨੇ ਕੇਂਦਰੀ ਰੇਲ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਕੀਤਾ ਮੰਜੂਰ

ਨਵੀਂ ਦਿੱਲੀ , 25 ਜੁਲਾਈ : ਕੇਦਰੀ ਰੇਲ ਰਾਜ ਮੰਤਰੀ ਦੇ ਆਪਣੇ ਅਹੁਦੇ ਤੋ ਰਵਨੀਤ ਸਿੰਘ ਬਿੱਟੂ ਨੇ ਬੀਤੇ ਦਿਨੀ ਅਸਤੀਫਾ ਦੇ ਦਿੱਤਾ, ਜਿਸਨੂੰ ਰਾਸ਼ਟਰਪਤੀ ਦੋ੍ਪਦੀ ਮੁਰਮੂ ਵਲੋ ਸਵੀਕਾਰ ਵੀ ਕਰ ਲਿਆ ਗਿਆ । ਜਾਣਕਾਰੀ ਦੇ ਅਨੁਸਾਰ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਇਹ ਫ਼ੈਸਲਾ ਭਾਰਤੀ ਸੰਵਿਧਾਨ ਦੀ ਧਾਰਾ 75(2) ਤਹਿਤ ਲਿਆ ਗਿਆ ਹੈ ਅਤੇ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਦਾ ਰਾਜ ਸਭਾ ਕਾਰਜਕਾਲ ਪਹਿਲਾਂ ਹੀ 21 ਜੂਨ ਨੂੰ ਸਮਾਪਤ ਹੋ ਗਿਆ ਸੀ। ਇਸ ਤੋਂ ਪਹਿਲਾਂ 18 ਜੂਨ ਨੂੰ ਹੋਈਆਂ ਰਾਜ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੁੜ ਉਮੀਦਵਾਰ ਨਹੀਂ ਬਣਾਇਆ ਸੀ। ਇਸ ਦੇ ਬਾਵਜੂਦ ਉਹ ਕੇਂਦਰੀ ਮੰਤਰੀ ਮੰਡਲ ਵਿੱਚ ਰੇਲ ਰਾਜ ਮੰਤਰੀ ਵਜੋਂ ਕੰਮ ਕਰਦੇ ਰਹੇ। ਹਾਲਾਂਕਿ, ਉਨ੍ਹਾਂ ਦਾ ਅਸਤੀਫ਼ਾ ਸ਼ੁੱਕਰਵਾਰ ਨੂੰ ਸਵੀਕਾਰ ਕਰ ਲਿਆ ਗਿਆ। ਇਸ ਘਟਨਾਕ੍ਰਮ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਹਟਣ ਦੀ ਪੁਸ਼ਟੀ ਹੋ ਗਈ ਹੈ।

Scroll to Top