ਰਾਜ ਸਭਾ ਚੋਣਾਂ : ਆਪ ਦੇ ਰਜਿੰਦਰ ਗੁਪਤਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਚੰਡੀਗੜ੍ਹ : ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ, ਜਿਸ ਲਈ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਹੁਣ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਗੁਪਤਾ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਜਮ੍ਹਾ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।
ਰਾਜ ਸਭਾ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ।

Scroll to Top