Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰਪਤੀ ਨੇ ਉਡਾਣ ਭਰਕੇ ਵਧਾਇਆ ਸੈਨਿਕਾਂ ਦਾ ਹੌਸਲਾ

ਰਾਸ਼ਟਰਪਤੀ ਨੇ ਉਡਾਣ ਭਰਕੇ ਵਧਾਇਆ ਸੈਨਿਕਾਂ ਦਾ ਹੌਸਲਾ

ਜੈਸਲਮੇਰ, 27 ਫਰਵਰੀ : ਭਾਰਤ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਸ਼ੁੱਕਰਵਾਰ ਨੂੰ ਜੈਸਲਮੇਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਭਾਰਤੀ ਵਾਇੂ ਸੈਨਾ ਦੇ ਲਾਈਟ ਕੰਬੈਟ ਹੈਲੀਕਾਪਟਰ ‘ਪ੍ਰਚੰਡ’ ਵਿੱਚ ਕੋ-ਪਾਇਲਟ ਵਜੋਂ ਲਗਭਗ 22 ਮਿੰਟ ਦੀ ਉਡਾਣ ਭਰ ਕੇ ਸੈਨਿਕਾਂ ਦਾ ਹੌਸਲਾ ਵਧਾਇਆ ਤੇ ਉਨਾਦੀ ਹੌਸਲਾ ਅਫਜਾਈ ਵੀ ਕੀਤੀ।

ਜਿਕਰਯੋਗ ਹੈ ਕਿ ਰਾਸ਼ਟਰਪਤੀ ਨੇ ਅੱਜ ਉਡਾਣ ਭਰਨ ਦੌਰਾਨ ਆਪਣੇ ਸੰਦੇਸ਼ ਦੇ ਅੰਤ ਵਿੱਚ ਸੈਨਿਕਾਂ ਨੂੰ ਨਮਨ ਕਰਦਿਆਂ “ਜੈ ਹਿੰਦ, ਜੈ ਭਾਰਤ” ਦੇ ਨਾਅਰੇ ਨਾਲ ਉਨ੍ਹਾਂ ਦਾ ਮਨੋਬਲ ਹੋਰ ਉੱਚਾ ਕੀਤਾ।

ਜਾਣਕਾਰੀ ਅਨੁਸਾਰ ਹੈਲੀਕਾਪਟਰ ਨੇ ਕਪਤਾਨ ਦੀ ਤਕਨੀਕੀ ਬ੍ਰੀਫਿੰਗ ਤੋਂ ਬਾਅਦ ਜੈਲਸਮੇਰ ਏਅਰ ਫੋਰਸ ਸਟੇਸ਼ਨ ਤੋਂ ਉਡਾਣ ਭਰੀ। ਉਡਾਣ ਦੌਰਾਨ ਰਾਸ਼ਟਰਪਤੀ ਨੇ ਸਰਹੱਦੀ ਇਲਾਕਿਆਂ ਦੀ ਹਵਾਈ ਨਿਗਰਾਨੀ ਵੀ ਕੀਤੀ।
ਕਾਕਪਿਟ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ, ਜੋ ਕਿ ਹਥਿਆਰਬੰਦ ਬਲਾਂ ਦੀ ਸਰਬਉੱਚ ਕਮਾਂਡਰ ਵੀ ਹਨ, ਉਨ੍ਹਾਂ ਨੇ ਕਿਹਾ ਕਿ ‘ਪ੍ਰਚੰਡ’ ਹੈਲੀਕਾਪਟਰ ਦੇਸ਼ ਦੀ ਆਤਮਨਿਰਭਰਤਾ ਅਤੇ ਸਵਦੇਸ਼ੀ ਤਕਨੀਕੀ ਸਮਰੱਥਾ ਦਾ ਮਜ਼ਬੂਤ ਪ੍ਰਤੀਕ ਹੈ।

Scroll to Top