Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਰੱਖਿਆ ਖੇਤਰ ’ਚ ਇਤਿਹਾਸਕ ਫੈਸਲਾ: 114 ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ

ਰੱਖਿਆ ਖੇਤਰ ’ਚ ਇਤਿਹਾਸਕ ਫੈਸਲਾ: 114 ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ

ਨਵੀਂ ਦਿੱਲੀ, 13 ਫਰਵਰੀ : ਭਾਰਤ ਵਲੋ ਆਪਣੇ ਰੱਖਿਆ ਖੇਤਰ ਨੂੰ ਹੋਰ ਮਜਬੂਤ ਕਰ ਦਿਤਾ ਗਿਆ ਹੈ, ਜਿਸ ਤਹਿਤ ਰੱਖਿਆ ਮੰਤਰੀ ਨੇ 114 ਰਾਫੇਲ ਜੰਗੀ ਜਹਾਜ ਖਰੀਦਣ ਦੀ ਨਵੀ ਡੀਲ ਨੂੰ ਫਾਈਨਲ ਕੀਤਾ ਹੈ, ਜਿਸ ਨਾਲ ਭਾਰਤ ਦੀ ਰੱਖਿਆ ਹੋਰ ਮਜਬੂਤੀ ਵੱਲ ਵਧੇਗੀ। ਜਿਕਰਯੋਗ ਹੈ ਕਿ ਭਾਰਤ ਨੇ ਫਰਾਂਸ ਨਾਲ 114 ਰਾਫੇਲ ਜੰਗੀ ਜਹਾਜ਼ ਖਰੀਦਣ ਦੀ ਲੰਮੇ ਸਮੇਂ ਤੋਂ ਲਟਕ ਰਹੀ ਯੋਜਨਾ ਨੂੰ ਸਰਕਾਰੀ ਮਨਜ਼ੂਰੀ ਦੇ ਦਿੱਤੀ ਹੈ।

ਦਸ ਦਈਏ ਕਿ ਇਹ ਫੈਸਲਾ ਫਰਾਂਸ ਦੇ ਰਾਸ਼ਟਰਪਤੀ ਇਮੈਨਯੂਲ ਮਾਰਕੋਨ ਦੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਆਇਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੌਰੇ ਦੌਰਾਨ ਦੋਵੇਂ ਦੇਸ਼ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਅੰਤਰ-ਸਰਕਾਰੀ ਸਮਝੌਤੇ ’ਤੇ ਦਸਤਖ਼ਤ ਕਰ ਸਕਦੇ ਹਨ, ਜਿਸ ਨਾਲ ਦੋਹਾਂ ਦੇ ਰੱਖਿਆ ਸਹਿਯੋਗ ਨੂੰ ਨਵੀਂ ਦਿਸ਼ਾ ਮਿਲੇਗੀ।
ਰੱਖਿਆ ਮੰਤਰੀ ਰਾਜਨਾਂਥ ਸਿੰਘ ਦੀ ਅਗਵਾਈ ਹੇਠ ਹੋਈ ਇਕ ਮਹੱਤਵਪੂਰਨ ਬੈਠਕ ਦੌਰਾਨ ਕਰੀਬ 3.60 ਲੱਖ ਕਰੋੜ ਰੁਪਏ ਦੇ ਫੌਜੀ ਸਾਮਾਨ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਇਸ ਪੈਕੇਜ ਵਿੱਚ ਭਾਰਤੀ ਜਲ ਸੈਨਾ ਲਈ ਅਮਰੀਕਾ ਵਿੱਚ ਤਿਆਰ ਛੇ ਵਾਧੂ Boeing P-8I ਨਿਗਰਾਨੀ ਜਹਾਜ਼ ਵੀ ਸ਼ਾਮਲ ਹਨ।

Scroll to Top