ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼

ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼
ਵਾਸ਼ਿੰਗਟਨ, 30 ਜਨਵਰੀ
ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ ਹਾਸਲ ਕੀਤੀ ਅਤੇ ਉਹ ਜੌਨ ਮਾਰਟਿਨਸਨ ਆਨਰਜ਼ ਕਾਲਜ ਵਿੱਚ ਪੜ੍ਹਦਾ ਸੀ।

Leave a Comment

Your email address will not be published. Required fields are marked *

Scroll to Top