Breaking

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼
Saturday, 11 Jul 2026 | 11:40 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਵੀਅਤਨਾਮ ਵਿਚ ਪਲਟੀ ਭਾਰਤੀ ਸੈਲਾਨੀਆਂ ਨਾਲ ਭਰੀ ਕਿਸਤੀ, ਕਈ ਲੋਕਾਂ ਦੀ ਹੋਈ ਮੌਤ

ਵੀਅਤਨਾਮ ਵਿਚ ਪਲਟੀ ਭਾਰਤੀ ਸੈਲਾਨੀਆਂ ਨਾਲ ਭਰੀ ਕਿਸਤੀ, ਕਈ ਲੋਕਾਂ ਦੀ ਹੋਈ ਮੌਤ

ਵੀਅਤਨਾਮ, 11 ਜੁਲਾਈ 2026 : ਵੀਅਤਨਾਮ ਤੋ ਇਕ ਦਿਲ ਨੂੰ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਭਾਰਤੀ ਸੈਲਾਨੀਆਂ ਨਾਲ ਭਰੀ ਕਿਸਤੀ ਅਚਾਨਕ ਪਲਟ ਗਈ ਅਤੇ ਇਕ ਦਰਜਨ ਦੇ ਕਰੀਬ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦਾ ਪਤਾ ਚਲਦਿਆਂ ਹੀ ਸਥਾਨਕ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਵੀਅਤਨਾਮ ਵਿੱਚ ਭਾਰਤੀ ਦੂਤਾਵਾਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਹਾਦਸੇ ਨਾਲ ਸਬੰਧਤ ਹਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਦੂਤਾਵਾਸ ਨੇ ਕਿਹਾ ਕਿ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਅਧਿਕਾਰਕ ਤੌਰ ‘ਤੇ ਖੁਲਾਸਾ ਨਹੀਂ ਹੋਇਆ।

Scroll to Top