Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 3:52 pm

+91 90915 01313 , +91 90916 01313

punjabbanni@gmail.com
punjabbani@yahoo.com

ਵੀ ਨਰਾਇਣਨ ਇਸਰੋ ਦੇ ਨਵੇਂ ਚੇਅਰਮੈਨ ਨਿਯੁਕਤ

ਵੀ ਨਰਾਇਣਨ ਇਸਰੋ ਦੇ ਨਵੇਂ ਚੇਅਰਮੈਨ ਨਿਯੁਕਤ

ਵੀ ਨਰਾਇਣਨ ਇਸਰੋ ਦੇ ਨਵੇਂ ਚੇਅਰਮੈਨ ਨਿਯੁਕਤ
ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਨਵੇਂ ਮੁਖੀ ਅਤੇ ਪੁਲਾੜ ਵਿਭਾਗ ਦੇ ਸਕੱਤਰ ਵਜੋਂ ਭਾਰਤ ਸਰਕਾਰ ਨੇ ਵੀ. ਨਰਾਇਣਨ ਨੂੰ ਨਿਯੁਕਤ ਕੀਤਾ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਇਸਰੋ ਮੁਖੀ ਵਜੋਂ ਵੀ. ਨਾਰਾਇਣਨ 14 ਜਨਵਰੀ ਨੂੰ ਅਹੁਦਾ ਸੰਭਾਲਣਗੇ ਅਤੇ ਮੌਜੂਦਾ ਮੁਖੀ ਐਸ ਸੋਮਨਾਥ ਦੀ ਥਾਂ ਲੈਣਗੇ।ਦੱਸਣਯੋਗ ਹੈ ਕਿ ਭਾਰਤੀ ਇਸਰੋ ਸੰਗਠਨ ਇਕ ਵਿਗਿਆਨਕ ਸੰਗਠਨ ਹੈ ਤੇ ਇਸ ਵਲੋਂ ਸਮੇਂ ਸਮੇਂ ਸਿਰ ਵਿਗਿਆਨ ਦੇ ਖੇਤਰ ਵਿਚ ਵੱਡੀਆਂ ਵੱਡੀਆਂ ਪੁਲਾਂਘਾਂ ਪੁੱਟੀਆਂ ਗਈਆਂ ਹਨ ।

Scroll to Top