Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਵੋਲੋਦੀਮੀਰ ਜੇਲੈਨਸਕੀ ਨੇ ਕੀਤੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ

ਵੋਲੋਦੀਮੀਰ ਜੇਲੈਨਸਕੀ ਨੇ ਕੀਤੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ

ਦਿੱਲੀ, 22 ਅਕਤੂਬਰ 2025 : ਰੂਸ ਅਤੇ ਯੂਕਰੇਨ ਦੀ ਚਲ ਰਹੀ ਜੰਗ ਵਿਚਾਲੇ ਹੁਣ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਨਸਕੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੂਸ-ਯੂਕਰੇਨ ਯੁੱਧ ਵਿੱਚ ਮੌਜੂਦਾ ਫਰੰਟ ਲਾਈਨ ਨੂੰ ਫ੍ਰੀਜ਼ ਕਰਨ ਦੀ ਪ੍ਰਸਤਾਵ ਨੂੰ ਸਹਿਮਤੀ ਦਿੱਤੀ ਹੈ। ਜਲੈਸਕੀ ਨੇ ਇਸਨੂੰ “ਇੱਕ ਚੰਗਾ ਸਮਝੌਤਾ” ਦਸਿਆ ਪਰ ਉਨਾ ਇਹ ਵੀ ਆਖਿਆ ਕਿ ਰੂਸੀ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਇਸ ਨਾਲ ਸਹਿਮਤ ਹੋਣਗੇ।

ਓਸਲੋ ਵਿੱਚ ਛੋਟੀ ਯਾਤਰਾ ਦੌਰਾਨ, ਜ਼ੇਲੈਨਸਕੀ ਨੇ ਕਿਹਾ ਕਿ ਟਰੰਪ ਨੇ ਸੁਝਾਇਆ, “ਜਿੱਥੇ ਅਸੀਂ ਹਾਂ ਓਥੇ ਰਹੋ ਅਤੇ ਗੱਲਬਾਤ ਸ਼ੁਰੂ ਕਰੋ।” ਉਨ੍ਹਾਂ ਦੱਸਿਆ ਕਿ “ਮੇਰੇ ਖਿਆਲ ਵਿੱਚ ਇਹ ਇੱਕ ਚੰਗਾ ਸਮਝੌਤਾ ਸੀ, ਪਰ ਮੈਨੂੰ ਯਕੀਨ ਨਹੀਂ ਕਿ ਪੁਤਿਨ ਇਸਨੂੰ ਸਹਿਯੋਗ ਦੇਣਗੇ ਅਤੇ ਮੈਂ ਇਹ ਗੱਲ ਰਾਸ਼ਟਰਪਤੀ ਨੂੰ ਵੀ ਦੱਸੀ।” ਦਸ ਦਈਏ ਕਿ ਟਰੰਪ ਇਸ ਸਮੇ ਦੋਵਾਂ ਵਿਚਾਲੇ ਸਮਝੌਤਾ ਕਰਵਾਉਣ ਦੀਆਂ ਕੋਸਿ਼ਸ਼ਾਂ ਵਿਚ ਲਗੇ ਹਨ।

Scroll to Top