ਸਪੇਸ ਸਟੇਸ਼ਨ ਤੋਂ ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਦੀ ਵਾਪਸੀ ’ਤੇ ਸ਼ਨੀਵਾਰ ਤੱਕ ਪੱਕਾ ਫੈਸਲਾ ਹੋਣ ਦੀ ਉਮੀਦ
ਅਮਰੀਕਾ : ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸਪੇਸ ਸਟੇਸ਼ਨ ਤੋਂ ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਦੀ ਵਾਪਸੀ ’ਤੇ ਸ਼ਨੀਵਾਰ ਤੱਕ ਪੱਕਾ ਫੈਸਲਾ ਹੋਣ ਦੀ ਉਮੀਦ ਹੈ। ਨਾਸਾ ਨੇ ਇਹ ਵੀ ਕਿਹਾ ਕਿ ਕੀ ਸਟਾਰਐਕਸ ਵਾਹਨ ਦੀ ਵਰਤੋਂ ਬੋਇੰਗ ਦੇ ਸਟਾਰਲਾਈਨਰ ਪੁਲਾੜ ਜਹਾਜ਼ ਵਿਚ ਸਵਾਰ ਇਨ੍ਹਾਂ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਕੀਤੀ ਜਾਵੇਗੀ।