Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:46 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਸਰਕਾਰ ਨੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਚੰਡੀਗੜ੍ਹ, 30 ਮਈ : ਗਰਮੀਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ। ਹੁਣ ਬਚਿਆਂ ਨੂੰ 1 ਜੂਨ ਤੋ ਲੈ ਕੇ 30 ਮਈ ਤੱਕ ਮੌਜਾਂ ਲੱਗ ਗਈਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਧਿਕਾਰਕ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਾਣਕਾਰੀ ਦੇ ਅਨੁਸਾਰ ਜਾਰੀ ਹੁਕਮਾਂ ਮੁਤਾਬਕ ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਲਾਗੂ ਹੋਣਗੀਆਂ। ਵਿਭਾਗ ਨੇ ਇਸ ਬਾਰੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਹੈ।

ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਵੱਲੋਂ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਵੱਖ-ਵੱਖ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ।

Scroll to Top