Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Saturday, 04 Jul 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਅਧਾਰਿਤ ਫਿਲਮ ਨੂੰ ਪਰਿਵਾਰ ਨੇ ਦਿੱਤੀ ਮੰਜੂਰੀ

ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਅਧਾਰਿਤ ਫਿਲਮ ਨੂੰ ਪਰਿਵਾਰ ਨੇ ਦਿੱਤੀ ਮੰਜੂਰੀ

ਅੰਮ੍ਰਿਤਸਰ, 03 ਜੁਲਾਈ : ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਅਧਾਰਿਤ ਫਿਲਮ ਨੂੰ ਉਨਾ ਦੇ ਪਰਿਵਾਰ ਵਲੋ ਮੰਜੂਰੀ ਦੇ ਦਿਤੀ ਗਈ ਹੈ। ਜਿਕਰਯੋਗ ਹੈ ਕਿ ਇਸ ਫਿਲਮ ਵਿਚ ਦਿਲਜੀਤ ਦੋਸਾਂਝ ਨੇ ਜਸਵੰਤ ਸਿੰਘ ਖਾਲੜਾ ਜੀ ਦਾ ਕਿਰਦਾਰ ਨਿਭਾਇਆ ਹੈ। ਇਸਤੋ ਇਲਾਵਾ ਹੋਰ ਵੀ ਅਦਾਕਾਰ ਇਸ ਵਿਚ ਨਜਰ ਆਉਣਗੇ।

ਜਾਣਕਾਰੀ ਅਨੁਸਾਰ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਕਾਰ ਉਨ੍ਹਾਂ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣਾ ਅਧਿਕਾਰਤ ਪੱਖ ਸਾਂਝਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਓਟੀਟੀ ਪਲੇਟਫਾਰਮ ZEE5 ‘ਤੇ ਜਾਰੀ ਕੀਤਾ ਗਿਆ ਫ਼ਿਲਮ ਦਾ ਮੌਜੂਦਾ ਸੰਸਕਰਣ ਖਾਲੜਾ ਪਰਿਵਾਰ ਦੀ ਸਹਿਮਤੀ ਨਾਲ ਪ੍ਰਵਾਨ ਕੀਤਾ ਗਿਆ ਹੈ।ਬੀਬੀ ਪਰਮਜੀਤ ਕੌਰ ਨੇ ਆਸ ਪ੍ਰਗਟਾਈ ਕਿ ਇਹ ਫ਼ਿਲਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਅਤੇ ਉਨ੍ਹਾਂ ਦੀ ਸੋਚ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

Scroll to Top