Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ

ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ

ਦਿੱਲੀ, 23 ਮਾਰਚ 2026 : ਦੇਸ਼ ਭਰ ਵਿੱਚ ਸ਼ਹੀਦ ਦਿਵਸ ਦੇ ਮੌਕੇ ‘ਤੇ ਕ੍ਰਾਂਤੀਕਾਰੀ ਸੂਰਮਿਆਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਯੋਗੀ ਆਦਿਤਆਨਾਥ ਨੇ ਵੀ ਮਹਾਨ ਆਜ਼ਾਦੀ ਸੈਨਾਨੀਆਂ ਭਗਤ ਸਿੰਘ, ਸੁਖਦੇਵ ਥਾਪਰ, ਸਿ਼ਵਾਰਾਮ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਨਮਨ ਕੀਤਾ ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਨਿਓਛਾਵਰ ਕਰਨ ਵਾਲੇ ਇਹ ਨੌਜਵਾਨ ਕ੍ਰਾਂਤੀਕਾਰੀ ਹਮੇਸ਼ਾ ਲਈ ਪ੍ਰੇਰਣਾ ਦਾ ਸਰੋਤ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਬਹਾਦਰੀ, ਦੇਸ਼ ਪ੍ਰੇਮ ਅਤੇ ਅਟੁੱਟ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦੀਵ ਮਾਰਗਦਰਸ਼ਨ ਦਿੰਦਾ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦਿਵਸ ਦੇ ਇਸ ਪਵਿੱਤਰ ਦਿਨ ‘ਤੇ ਅਸੀਂ ਸਭ ਨੂੰ ਇਨ੍ਹਾਂ ਮਹਾਨ ਸੂਰਮਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ।

Scroll to Top