ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟ
–ਸੱਜੀ ਲੱਤ ‘ਚ ਹੋਇਆ ਫਰੈਕਚਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਤ ‘ਤੇ ਸੱਟ ਲੱਗ ਗਈ ਹੈ । ਉਨ੍ਹਾਂ ਦੀ ਸੱਜੀ ਲੱਤ ‘ਚ ਫਰੈਕਚਰ ਹੋ ਗਿਆ ਹੈ । ਡਾਕਟਰਾਂ ਵਲੋਂ ਉਨ੍ਹਾਂ ਦੀ ਸੱਜੀ ਲੱਤ ’ਤੇ ਪਲਸਤਰ ਲਗਾਇਆ ਗਿਆ ਹੈ ।

Leave a Comment

Your email address will not be published. Required fields are marked *

Scroll to Top