Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਵਿੰਡੋ ਵਿਚ ਜਲਦ ਤੋ ਜਲਦ ਹੋਵੇ ਸਿ਼ਕਾਇਤਾਂ ਦਾ ਨਿਪਟਾਰਾ : ਮੁਖ ਮੰਤਰੀ ਨਾਇਬ ਸੈਣੀ

ਸੀਐਮ ਵਿੰਡੋ ਵਿਚ ਜਲਦ ਤੋ ਜਲਦ ਹੋਵੇ ਸਿ਼ਕਾਇਤਾਂ ਦਾ ਨਿਪਟਾਰਾ : ਮੁਖ ਮੰਤਰੀ ਨਾਇਬ ਸੈਣੀ

ਚੰਡੀਗੜ੍ਹ, 20 ਮਈ 2026 : ਲੋਕਾਂ ਦੀਆਂ ਸਮਸਿਆਵਾਂ ਤੇ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਅੱਜ ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਖਤ ਹੁੰਦੇ ਹੋਏ ਅਧਿਕਾਰੀਆਂ ਨੂੰ ਆਦੇਸ਼ ਦਿਤੇ ਕਿ ਸੀਐਮ ਵਿੰਡੋ ਵਿਚ ਜਲਦ ਤੋ ਜਲਦ ਲੋਕਾਂ ਦੀਆਂ ਸਿਕਾਇਤਾਂ ਦਾ ਨਿਪਟਾਰਾ ਹੋਵੇ।
ਮੁੱਖ ਮੰਤਰੀ ਨੇ ਆਖਿਆ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼ ਦਿੱਤੇ।

ਨਾਇਬ ਸਿੰਘ ਸੈਣੀ ਨੇ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦੀ ਨਿਗਰਾਨੀ ਅਤੇ ਨਿਪਟਾਰਾ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ।

ਮੁੱਖ ਮੰਤਰੀ ਸੀਐਮ ਵਿੰਡੋ ‘ਤੇ ਦਰਜ ਹੋ ਰਹੀਆਂ ਸ਼ਿਕਾਇਤਾਂ ਦੀ ਸਥਿਤੀ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਸੁਪਰਡੈਂਟ ਅਤੇ ਡਿਵੀਜ਼ਨਲ ਕਮਿਸ਼ਨਰ ਆਨਲਾਈਨ ਜੁੜੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਰ ਸ਼ਿਕਾਇਤ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ।

Scroll to Top