ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ਨੂੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ `ਤੇ
ਨਵੀਂ ਦਿੱਲੀ : ਆਬਕਾਰੀ ਨੀਤੀ ਮਾਮਲੇ ਵਿਚ ਈ. ਡੀ. ਵਲੋਂ ਚੁੱਕੇ ਗਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜਿਸਨੂੰ ਅੱਜ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ ਦਾ ਅਦਾਲਤ ਨੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ।