ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰ ਲਈ ਝਾੜਿਆ
ਨਵੀਂ ਦਿੱਲੀ : ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਨੂੰ ਭਿਆਨਕ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰ ਲਈ ਝਾੜਿਆ।