ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਬੇਅਦਬੀ ਹੋਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਆ ਆਪਣੇ ਕਬਜ਼ੇ ਵਿੱਚ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਬੇਅਦਬੀ ਹੋਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਆ ਆਪਣੇ ਕਬਜ਼ੇ ਵਿੱਚ
ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮਿਤਸਰ ਦੀ ਇਕ ਪਾਸ਼ ਕਾਲੋਨੀ ਵਾਈਟ ਐਵੀਨਿਊ ਸਥਿਤ ਕੋਠੀ ਨੰਬਰ 26 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਨੁਸਾਰ ਉਕਤ ਕੋਠੀ ਦੇ ਇੱਕ ਕਮਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ, ਜਦਕਿ ਦੂਜੇ ਕਮਰੇ ਵਿੱਚ ਈਸਾਈ ਧਰਮ ਦਾ ਪ੍ਰਚਾਰ ਪਸਾਰ ਕੀਤਾ ਜਾ ਰਿਹਾ ਸੀ। ਸਤਕਾਰ ਕਮੇਟੀ ਨੇ ਮਾਲਕ ਜੋਗਿੰਦਰ ਸਿੰਘ ਨੂੰ ਫਟਕਾਰ ਲਗਾਉਂਦਿਆਂ ਉਸ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਆਪਣੇ ਕਬਜ਼ੇ ਵਿੱਚ ਲੈ ਲਿਆ।

Leave a Comment

Your email address will not be published. Required fields are marked *

Scroll to Top