Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:00 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਦੀ ਵਿਧਾਇਕਾ ਦਾ ਦੋਸ਼: ਹਰਿਆਣਾ ਦੇ ਸੀਐਮ ਵੱਲੋਂ ‘ਖਰੀਦ-ਫ਼ਰੋਖ਼ਤ’ ਦੀ ਕੋਸ਼ਿਸ਼

ਸੰਗਰੂਰ ਦੀ ਵਿਧਾਇਕਾ ਦਾ ਦੋਸ਼: ਹਰਿਆਣਾ ਦੇ ਸੀਐਮ ਵੱਲੋਂ ‘ਖਰੀਦ-ਫ਼ਰੋਖ਼ਤ’ ਦੀ ਕੋਸ਼ਿਸ਼

ਚੰਡੀਗੜ੍ਹ, 13 ਫਰਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਸੰਗਰੂਰ ਤੋ ਵਿਧਾਇਕ ਨਰਿੰਦਰ ਕੌਰ ਭਰਾਜ ਵਲੋ ਅੱਜ ਪ੍ਰੈਸ ਮਿਲਣੀ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋ ਵੱਡੇ ਦੋਸ਼ ਲਗਾਏ ਗਏ ਹਨ। ਉਨਾ ਆਖਿਆ ਕਿ ਸੀਐਮ ਸੈਣੀ ਵਲੋ ਉਨਾ ਨੂੰ ਪਾਰਟੀ ਛੱਡਣ ਤੇ ਲੁਭਾਉਣ ਦੀ ਕੋਸਿ਼ਸ਼ ਕੀਤੀ ਗਈ ਹੈ।

ਇਸਤੋ ਇਲਾਵਾ ਉਨਾ ਬੰਦ ਕਮਰੇ ਵਿਚ ਮੀਟਿੰਗ ਕਰਕੇ ਅੱਗੇ ਦੀ ਰੂਪਰੇਖਾ ਤਿਆਰ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦੌਰਾਨ ਸੰਗਰੂਰ ਤੋਂ ਚੋਣ ਟਿਕਟ ਦੇਣ ਦਾ ਵਾਅਦਾ ਵੀ ਕੀਤਾ ਗਿਆ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਗੱਲ ਕੀਤੀ ਗਈ।

ਭਰਾਜ ਨੇ ਕਿਹਾ ਕਿ ਦੇਸ਼ ਵਿੱਚ ਚਰਚਿਤ ‘ਆਪ੍ਰੇਸ਼ਨ ਲੋਟਸ’ ਦੇ ਤਹਿਤ ਭਾਜਪਾ ਵੱਲੋਂ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਭਾਜਪਾ ਨੂੰ ਹਰ ਹਲਕੇ ਵਿੱਚ ਉਮੀਦਵਾਰਾਂ ਦੀ ਲੋੜ ਹੈ, ਜਿਸ ਕਰਕੇ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ।

Scroll to Top