ਹਰਚੰਦ ਬਰਸਟ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦੇ ਚੇਅਰਮੈਨ ਨਿਯੁਕਤ

ਹਰਚੰਦ ਬਰਸਟ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਹਰਿਆਣਾ ਦੀ ਵਿਧਾਇਕ ਅਦਿਤੀ ਦੇਵੀ ਲਾਲ ਚੌਟਾਲਾ ਵੀ ਮੌਜੂਦ ਸਨ ।

Leave a Comment

Your email address will not be published. Required fields are marked *

Scroll to Top