Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 8:06 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਖ ਵੱਖ ਦੇਸ਼ਾਂ ਦਿੱਤਾ 170 ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ

ਵੱਖ ਵੱਖ ਦੇਸ਼ਾਂ ਦਿੱਤਾ 170 ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ

ਵੱਖ ਵੱਖ ਦੇਸ਼ਾਂ ਦਿੱਤਾ 170 ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ
ਨਵੀਂ ਦਿੱਲੀ : ਵੱਖ ਵੱਖ ਦੇਸ਼ਾਂ ਜਿਨ੍ਹਾਂ ਵਲੋਂ 170 ਪਾਕਿਸਤਾਨੀਆਂ ਨੂੰ ਵੱਖ ਵੱਖ ਕਾਰਨਾਂ ਦੇ ਚਲਦਿਆਂ ਦੇਸ਼ ਨਿਕਾਲਾ ਦਿੱਤਾ ਗਿਆ ਹੈ ਵਿਚ ਹੋਰਨਾਂ ਤੋਂ ਇਲਾਵਾ ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ। ਜੀ. ਓ. ਨਿਊਜ਼ ਨੇ ਇਮੀਗ੍ਰੇਸ਼ਨ ਸੂਤਰਾਂ ਦੇ ਹਵਾਲੇ ਨਾਲ ਦਸਿਆ ਕਿ ਸਾਊਦੀ ਅਧਿਕਾਰੀਆਂ ਨੇ ਭੀਖ ਮੰਗਣ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਗ਼ੈਰ-ਕਾਨੂੰਨੀ ਤੌਰ ’ਤੇ ਰਹਿਣ, ਨੌਕਰੀਆਂ ਤੋਂ ਫ਼ਰਾਰ ਹੋਣ ਅਤੇ ਇਕਰਾਰਨਾਮੇ ਦੇ ਸਮਝੌਤਿਆਂ ਦੀ ਉਲੰਘਣਾ ਕਰਨ ਵਿਚ ਸ਼ਾਮਲ 94 ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ ਹੀ ਨਹੀਂ ਦਿਤਾ ਗਿਆ ਹੈ ਬਲਕਿ ਖ਼ਬਰਾਂ ਅਨੁਸਾਰ ਉਨ੍ਹਾਂ ਵਿਚੋਂ ਕੁੱਝ ਨੂੰ ਬਲੈਕਲਿਸਟ ਵੀ ਕੀਤਾ ਗਿਆ ਹੈ । ਪਿਛਲੇ ਦੋ ਦਿਨਾਂ ਵਿਚ ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਹੋਰ ਉਲੰਘਣਾਵਾਂ ਲਈ ਸਜ਼ਾ ਭੁਗਤਣ ਤੋਂ ਬਾਅਦ ਯੂ. ਏ. ਈ. ਤੋਂ 39 ਹੋਰ ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ ਦਿਤਾ ਗਿਆ ਹੈ ।

Scroll to Top