Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 8:59 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਖੇ ਰੇਲਵੇ ਸਟੇਸ਼ਨ ਤੇ ਭਗਦੜ ਕਾਰਨ 18 ਜਣੇ ਉਤਰੇ ਮੌਤ ਦੇ ਘਾਟ

ਦਿੱਲੀ ਵਿਖੇ ਰੇਲਵੇ ਸਟੇਸ਼ਨ ਤੇ ਭਗਦੜ ਕਾਰਨ 18 ਜਣੇ ਉਤਰੇ ਮੌਤ ਦੇ ਘਾਟ

ਦਿੱਲੀ ਵਿਖੇ ਰੇਲਵੇ ਸਟੇਸ਼ਨ ਤੇ ਭਗਦੜ ਕਾਰਨ 18 ਜਣੇ ਉਤਰੇ ਮੌਤ ਦੇ ਘਾਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਲੰਘੀ ਰਾਤ 10 ਵਜੇ ਦੇ ਕਰੀਬ ਭਾਰੀ ਭੀੜ ਕਾਰਨ ਮਚੀ ਭਗਦੜ ’ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ ।ਭਾਰਤੀ ਰੇਲਵੇ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਤੇ ਗੰਭੀਰ ਜ਼ਖਮੀਆਂ ਲਈ 2. 5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ । ਦਿੱਲੀ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ’ਚ 14 ਮਹਿਲਾਵਾਂ ਸ਼ਾਮਲ ਹਨ । ਇਸ ਦੌਰਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਨਵੀਂ ਦਿੱਲੀ ਸਟੇਸ਼ਨ ’ਤੇ ਸਥਿਤੀ ਕਾਬੂ ਹੇਠ ਹੈ । ਘਟਨਾ ਦੀ ਜਾਂਚ ਲਈ ਰੇਲਵੇ ਨੇ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ।

Scroll to Top