Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:11 am

+91 90915 01313 , +91 90916 01313

punjabbanni@gmail.com
punjabbani@yahoo.com

200 ਰੁਪਏ ਦੀ ਲਾਟਰੀ ਨਾਲ ਖੁਲੀ ਸਿਕਉਰਿਟੀ ਗਾਰਡ ਦੀ ਕਿਸਮਤ, ਬਣਿਆ ਕਰੋੜਪਤੀ

200 ਰੁਪਏ ਦੀ ਲਾਟਰੀ ਨਾਲ ਖੁਲੀ ਸਿਕਉਰਿਟੀ ਗਾਰਡ ਦੀ ਕਿਸਮਤ, ਬਣਿਆ ਕਰੋੜਪਤੀ

ਮੋਹਾਲੀ, 10 ਮਾਰਚ : ਸਿਰਫ 200 ਰੁਪਏ ਦੀ ਖਰੀਦੀ ਲਾਟਰੀ ਨਾਲ ਇਕ ਸਿਕਉਰਿਟੀ ਗਾਰਡ ਦੇ ਕਰੋੜਪਤੀ ਬਣਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਾਏਪੁਰ ਰਾਣੀ ਖੇਤਰ ਅਧੀਨ ਮੌਲੀ ਪਿੰਡ ਦੇ ਰਹਿਣ ਵਾਲੇ ਕਪਿਖ ਦੇਵ ਨਾਲ ਵੀ ਕੁਝ ਐਸਾ ਹੀ ਹੋਇਆ, ਜਿੱਥੇ ਇੱਕ ਛੋਟੀ ਜਿਹੀ ਲਾਟਰੀ ਟਿਕਟ ਨੇ ਉਸਦੀ ਜ਼ਿੰਦਗੀ ਹੀ ਬਦਲ ਦਿੱਤੀ।

ਪੇਸ਼ੇ ਤੋਂ ਸੁਰੱਖਿਆ ਗਾਰਡ ਕਪਿਲ ਦੇਵ ਨੇ ਕੇਵਲ 200 ਰੁਪਏ ਮਹੀਨਾ ਵਾਲੀ ਪੰਜਾਬ ਸਟੇਟ ਡੀਅਰ ਲਾਟਰੀ ਦੀ ਟਿਕਟ ਖਰੀਦੀ ਸੀ। ਕਿਸਮਤ ਨੇ ਸਾਥ ਦਿੱਤਾ ਅਤੇ ਉਸਦੀ ਇਹ ਟਿਕਟ ਪਹਿਲੇ ਇਨਾਮ ਲਈ ਨਿਕਲੀ, ਜਿਸ ਨਾਲ ਉਹ 1.5 ਕਰੋੜ ਰੁਪਏ ਦਾ ਮਾਲਕ ਬਣ ਗਿਆ। ਤਿੰਨ ਬੱਚਿਆਂ ਦੇ ਪਿਤਾ ਕਪਿਲ ਦੇਵ ਸਧਾਰਣ ਆਰਥਿਕ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੇ ਸਨ , ਜਿਸ ਕਾਰਨ ਹੁਣ ਪਰਿਵਾਰ ਅੰਦਰ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

Scroll to Top