22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ

22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ
ਅਯੁੱਧਿਆ, 22 ਜਨਵਰੀ
ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’

Leave a Comment

Your email address will not be published. Required fields are marked *

Scroll to Top