Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:35 pm

+91 90915 01313 , +91 90916 01313

punjabbanni@gmail.com
punjabbani@yahoo.com

240 ਨਸ਼ੀਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

240 ਨਸ਼ੀਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਰਾਜਪੁਰਾ, 17 ਜੂਨ 2025 : 240 drugs recovered, case registered under NDPS Act : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N D P S Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੁਕੇਸ਼ ਕੁਮਾਰ ਪੁੱਤਰ ਦਰਸ਼ਨ ਕੁਮਾਰ ਵਾਸੀ ਮਕਾਨ ਨੰ. 270 ਪੀਰ ਕਲੋਨੀ ਪਿੰਡ ਨੀਲਪੁਰ ਰਾਜਪੁਰਾ ਸ਼ਾਮਲ ਹੈ ।

240 ਨਸ਼ੀਲੀਆਂ ਗੋਲੀਆਂ ਹੋਈਆਂ  ਬ੍ਰਾਮਦ

ਪੁਲਸ ਮੁਤਾਬਕ ਐਸ. ਆਈ. ਗੁਰਮੀਤ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਨਿਊ ਫਲਾਈਓਵਰ ਰਾਜਪੁਰਾ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 240 ਨਸ਼ੀਲੀਆਂ ਗੋਲੀਆਂ (240 drugs) ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਟੀ ਰਾਜਪੁਰਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Scroll to Top