42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ

42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ
ਕੋਲਕੱਤਾ : ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਭਾਵੇਂ ਆਈਐੱਨਡੀਆਈ ਗੱਠਜੋੜ ਦਾ ਹਿੱਸਾ ਹੈ ਪਰ ਲੋਕ ਸਭਾ ਚੋਣਾਂ ਵਿੱਚ ‘ਏਕਲਾ ਚਲੋ ਰੇ’ ਦੇ ਸੰਕੇਤ ਦਿੱਤੇ ਹਨ।
ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਟੀਐਮਸੀ ਪੱਛਮੀ ਬੰਗਾਲ ਦੀਆਂ ਸਾਰੀਆਂ 42 ਸੀਟਾਂ ‘ਤੇ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ।

Leave a Comment

Your email address will not be published. Required fields are marked *

Scroll to Top